Text copied!
Bibles in Panjabi

ਜ਼ਬੂਰ 49:11-12 in Panjabi

Help us?

ਜ਼ਬੂਰ 49:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12 ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
ਜ਼ਬੂਰ 49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ