Text copied!
Bibles in Panjabi

ਜ਼ਬੂਰ 49:13-16 in Panjabi

Help us?

ਜ਼ਬੂਰ 49:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।
14 ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
15 ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ।
16 ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
ਜ਼ਬੂਰ 49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ