14ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
15ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ।