Text copied!
Bibles in Panjabi

ਜ਼ਬੂਰ 49:16-18 in Panjabi

Help us?

ਜ਼ਬੂਰ 49:16-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
17 ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18 ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
ਜ਼ਬੂਰ 49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ