Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 49

ਜ਼ਬੂਰ 49:17-20

Help us?
Click on verse(s) to share them!
17ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
19ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
20ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!

Read ਜ਼ਬੂਰ 49ਜ਼ਬੂਰ 49
Compare ਜ਼ਬੂਰ 49:17-20ਜ਼ਬੂਰ 49:17-20