Text copied!
Bibles in Panjabi

ਜ਼ਬੂਰ 49:17-20 in Panjabi

Help us?

ਜ਼ਬੂਰ 49:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18 ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
19 ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
20 ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!
ਜ਼ਬੂਰ 49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ