Text copied!
Bibles in Panjabi

ਜ਼ਬੂਰ 49:3-6 in Panjabi

Help us?

ਜ਼ਬੂਰ 49:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
4 ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
5 ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?
6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
ਜ਼ਬੂਰ 49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ