Text copied!
Bibles in Panjabi

ਜ਼ਬੂਰ 49:7-11 in Panjabi

Help us?

ਜ਼ਬੂਰ 49:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
8 ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ,
9 ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।
10 ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
11 ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
ਜ਼ਬੂਰ 49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ