Text copied!
Bibles in Panjabi

ਜ਼ਬੂਰ 4:2-4 in Panjabi

Help us?

ਜ਼ਬੂਰ 4:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4 ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
ਜ਼ਬੂਰ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ