Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 4

ਜ਼ਬੂਰ 4:4-5

Help us?
Click on verse(s) to share them!
4ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।

Read ਜ਼ਬੂਰ 4ਜ਼ਬੂਰ 4
Compare ਜ਼ਬੂਰ 4:4-5ਜ਼ਬੂਰ 4:4-5