Text copied!
Bibles in Panjabi

ਜ਼ਬੂਰ 4:4-6 in Panjabi

Help us?

ਜ਼ਬੂਰ 4:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5 ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
ਜ਼ਬੂਰ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ