Text copied!
Bibles in Panjabi

ਜ਼ਬੂਰ 4:5-7 in Panjabi

Help us?

ਜ਼ਬੂਰ 4:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
ਜ਼ਬੂਰ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ