Text copied!
Bibles in Panjabi

ਜ਼ਬੂਰ 50:12-13 in Panjabi

Help us?

ਜ਼ਬੂਰ 50:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
13 ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ