Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 50

ਜ਼ਬੂਰ 50:12-15

Help us?
Click on verse(s) to share them!
12ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
13ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
14ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
15ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।

Read ਜ਼ਬੂਰ 50ਜ਼ਬੂਰ 50
Compare ਜ਼ਬੂਰ 50:12-15ਜ਼ਬੂਰ 50:12-15