Text copied!
Bibles in Panjabi

ਜ਼ਬੂਰ 50:17-20 in Panjabi

Help us?

ਜ਼ਬੂਰ 50:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?
18 ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
19 ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
20 ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ