Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 50

ਜ਼ਬੂਰ 50:2-5

Help us?
Click on verse(s) to share them!
2ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
3ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
4ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।
5ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।

Read ਜ਼ਬੂਰ 50ਜ਼ਬੂਰ 50
Compare ਜ਼ਬੂਰ 50:2-5ਜ਼ਬੂਰ 50:2-5