Text copied!
Bibles in Panjabi

ਜ਼ਬੂਰ 50:21-22 in Panjabi

Help us?

ਜ਼ਬੂਰ 50:21-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
22 ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ