Text copied!
Bibles in Panjabi

ਜ਼ਬੂਰ 50:3-8 in Panjabi

Help us?

ਜ਼ਬੂਰ 50:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
4 ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।
5 ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
7 ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
8 ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ