Text copied!
Bibles in Panjabi

ਜ਼ਬੂਰ 50:5-7 in Panjabi

Help us?

ਜ਼ਬੂਰ 50:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
7 ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
ਜ਼ਬੂਰ 50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ