Text copied!
Bibles in Panjabi

ਜ਼ਬੂਰ 51:10-12 in Panjabi

Help us?

ਜ਼ਬੂਰ 51:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11 ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ