Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 51

ਜ਼ਬੂਰ 51:11-13

Help us?
Click on verse(s) to share them!
11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
13ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।

Read ਜ਼ਬੂਰ 51ਜ਼ਬੂਰ 51
Compare ਜ਼ਬੂਰ 51:11-13ਜ਼ਬੂਰ 51:11-13