Text copied!
Bibles in Panjabi

ਜ਼ਬੂਰ 51:11-13 in Panjabi

Help us?

ਜ਼ਬੂਰ 51:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
13 ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ