Text copied!
Bibles in Panjabi

ਜ਼ਬੂਰ 51:12-14 in Panjabi

Help us?

ਜ਼ਬੂਰ 51:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
13 ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
14 ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ