Text copied!
Bibles in Panjabi

ਜ਼ਬੂਰ 51:14-17 in Panjabi

Help us?

ਜ਼ਬੂਰ 51:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
15 ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ