Text copied!
Bibles in Panjabi

ਜ਼ਬੂਰ 51:16-19 in Panjabi

Help us?

ਜ਼ਬੂਰ 51:16-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
18 ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।
19 ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ