Text copied!
Bibles in Panjabi

ਜ਼ਬੂਰ 51:2-4 in Panjabi

Help us?

ਜ਼ਬੂਰ 51:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3 ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ