Text copied!
Bibles in Panjabi

ਜ਼ਬੂਰ 51:3-6 in Panjabi

Help us?

ਜ਼ਬੂਰ 51:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
5 ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
6 ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ