Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 51

ਜ਼ਬੂਰ 51:5-9

Help us?
Click on verse(s) to share them!
5ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
6ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
7ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
8ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
9ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!

Read ਜ਼ਬੂਰ 51ਜ਼ਬੂਰ 51
Compare ਜ਼ਬੂਰ 51:5-9ਜ਼ਬੂਰ 51:5-9