Text copied!
Bibles in Panjabi

ਜ਼ਬੂਰ 51:6-11 in Panjabi

Help us?

ਜ਼ਬੂਰ 51:6-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
7 ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
8 ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
10 ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11 ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ