Text copied!
Bibles in Panjabi

ਜ਼ਬੂਰ 51:6-7 in Panjabi

Help us?

ਜ਼ਬੂਰ 51:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
7 ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ