Text copied!
Bibles in Panjabi

ਜ਼ਬੂਰ 51:7-9 in Panjabi

Help us?

ਜ਼ਬੂਰ 51:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
8 ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
ਜ਼ਬੂਰ 51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ