8 ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
10 ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11 ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!