Text copied!
Bibles in Panjabi

ਜ਼ਬੂਰ 52:3-6 in Panjabi

Help us?

ਜ਼ਬੂਰ 52:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
4 ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5 ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
6 ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
ਜ਼ਬੂਰ 52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ