Text copied!
Bibles in Panjabi

ਜ਼ਬੂਰ 52:3-7 in Panjabi

Help us?

ਜ਼ਬੂਰ 52:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
4 ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5 ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
6 ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
7 ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
ਜ਼ਬੂਰ 52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ