Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 52

ਜ਼ਬੂਰ 52:5-7

Help us?
Click on verse(s) to share them!
5ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
6ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
7ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!

Read ਜ਼ਬੂਰ 52ਜ਼ਬੂਰ 52
Compare ਜ਼ਬੂਰ 52:5-7ਜ਼ਬੂਰ 52:5-7