Text copied!
Bibles in Panjabi

ਜ਼ਬੂਰ 53:2-3 in Panjabi

Help us?

ਜ਼ਬੂਰ 53:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
3 ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
ਜ਼ਬੂਰ 53 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ