Text copied!
Bibles in Panjabi

ਜ਼ਬੂਰ 53:3-5 in Panjabi

Help us?

ਜ਼ਬੂਰ 53:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4 ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
ਜ਼ਬੂਰ 53 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ