Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 53

ਜ਼ਬੂਰ 53:4-6

Help us?
Click on verse(s) to share them!
4ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
5ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
6ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।

Read ਜ਼ਬੂਰ 53ਜ਼ਬੂਰ 53
Compare ਜ਼ਬੂਰ 53:4-6ਜ਼ਬੂਰ 53:4-6