1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,