Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 54

ਜ਼ਬੂਰ 54:2-5

Help us?
Click on verse(s) to share them!
2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
3ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
4ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।
5ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!

Read ਜ਼ਬੂਰ 54ਜ਼ਬੂਰ 54
Compare ਜ਼ਬੂਰ 54:2-5ਜ਼ਬੂਰ 54:2-5