Text copied!
Bibles in Panjabi

ਜ਼ਬੂਰ 55:12-13 in Panjabi

Help us?

ਜ਼ਬੂਰ 55:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
13 ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ