Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 55

ਜ਼ਬੂਰ 55:13-14

Help us?
Click on verse(s) to share them!
13ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
14ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।

Read ਜ਼ਬੂਰ 55ਜ਼ਬੂਰ 55
Compare ਜ਼ਬੂਰ 55:13-14ਜ਼ਬੂਰ 55:13-14