Text copied!
Bibles in Panjabi

ਜ਼ਬੂਰ 55:13-14 in Panjabi

Help us?

ਜ਼ਬੂਰ 55:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
14 ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ