Text copied!
Bibles in Panjabi

ਜ਼ਬੂਰ 55:14-20 in Panjabi

Help us?

ਜ਼ਬੂਰ 55:14-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
15 ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
16 ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।
17 ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
18 ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਅਸਾਨੀ ਨਾਲ ਛੁਡਾ ਲਿਆ, ਕਿਉਂ ਜੋ ਮੇਰੇ ਵਿਰੋਧੀ ਬਹੁਤ ਸਨ।
19 ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
20 ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ