Text copied!
Bibles in Panjabi

ਜ਼ਬੂਰ 55:21-23 in Panjabi

Help us?

ਜ਼ਬੂਰ 55:21-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!
22 ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
23 ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ