Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 55

ਜ਼ਬੂਰ 55:22-23

Help us?
Click on verse(s) to share them!
22ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
23ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।

Read ਜ਼ਬੂਰ 55ਜ਼ਬੂਰ 55
Compare ਜ਼ਬੂਰ 55:22-23ਜ਼ਬੂਰ 55:22-23