Text copied!
Bibles in Panjabi

ਜ਼ਬੂਰ 55:5-7 in Panjabi

Help us?

ਜ਼ਬੂਰ 55:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
6 ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
7 ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ