Text copied!
Bibles in Panjabi

ਜ਼ਬੂਰ 55:7-11 in Panjabi

Help us?

ਜ਼ਬੂਰ 55:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
8 ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
9 ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
10 ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
11 ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ