Text copied!
Bibles in Panjabi

ਜ਼ਬੂਰ 55:7-9 in Panjabi

Help us?

ਜ਼ਬੂਰ 55:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
8 ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
9 ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
ਜ਼ਬੂਰ 55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ