Text copied!
Bibles in Panjabi

ਜ਼ਬੂਰ 56:12-13 in Panjabi

Help us?

ਜ਼ਬੂਰ 56:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
13 ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
ਜ਼ਬੂਰ 56 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ